election of 16th President

ਚੋਣ ਕਮੀਸ਼ਨ ਵਲੋਂ ਦੇਸ਼ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਨੋਟਿਫਿਕੇਸ਼ਨ ਜਾਰੀ

ਚੰਡੀਗੜ੍ਹ 15 ਜੂਨ 2022: ਭਾਰਤੀ ਚੋਣ ਕਮੀਸ਼ਨ ਨੇ ਦੇਸ਼ ਦੇ 16ਵੇਂ ਰਾਸ਼ਟਰਪਤੀ ਦੀ ਚੋਣ (election of 16th President) ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟਿਫਿਕੇਸ਼ਨ ਦੇ ਅਨੁਸਾਰ ਕੱਲ੍ਹ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਜੋ ਕਿ 29 ਤਾਰੀਖ ਤੱਕ ਜਾਰੀ ਰਹੇਗਾ। 30 ਜੂਨ ਨੂੰ ਕਾਗਜ਼ਾ ਦੀ ਪੜਤਾਲ ਕੀਤੀ ਜਾਵੇਗੀ ਅਤੇ 2 ਜੁਲਾਈ ਤੱਕ ਨਾਮ ਵਾਪਸ ਲਏ ਜਾ ਸਕਣਗੇ। ਜਿਸ ਤੋਂ ਬਾਅਦ 18 ਜੁਲਾਈ ਨੂੰ ਮਤਦਾਨ ਹੋਵੇਗਾ ਅਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਵੇਂ ਰਾਸ਼ਟਰਪਤੀ ਦਾ ਐਲਾਨ ਕੀਤਾ ਜਾਵੇਗਾ।

election of 16th President

Scroll to Top