ਚੰਡੀਗੜ੍ਹ 05 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਪਟੀਸ਼ਨ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਗਿਲਜ਼ੀਆ ਵੱਲੋਂ ਦਾਇਰ ਕੀਤੀ ਗਈ ਹੈ |ਇਸਦੇ ਨਾਲ ਹੀ ਦਲਜੀਤ ਗਿਲਜ਼ੀਆਂ ਨੂੰ ਵੀ ਜ਼ਮਾਨਤ ਦਿੱਤੀ ਹੈ |
ਪਿਛਲੀ 23 ਅਗਸਤ ਨੂੰ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਵਲੋਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ |
Related posts:
ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੀ ਦਿਸ਼ਾ ਨੇ ਫੇਜ਼ ਦੋ MBBS ਯੂਨੀਵਰਸਿਟੀ ਪ੍ਰੀਖਿਆਵਾਂ 'ਚ ਪਹਿਲਾ ...
CM ਨਾਇਬ ਸਿੰਘ ਸੈਣੀ ਨੇ ਸਦਨ 'ਚ ਭਰੋਸੇ ਦਾ ਮਤਾ ਕੀਤਾ ਪੇਸ਼, ਸਦਨ ਤੋਂ ਜੇਜੇਪੀ ਦੇ 4 ਵਿਧਾਇਕਾਂ ਨੇ ਕੀਤਾ ਵਾਕਆਊਟ
ਸਿਹਤ ਮੰਤਰੀ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ 'ਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬ...