Gurbinder Singh Atwal

ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਪੂਰੇ ਹੋ ਗਏ

ਚੰਡੀਗੜ੍ਹ, 25 ਜੁਲਾਈ 2023: ਸਾਬਕਾ ਕਾਂਗਰਸੀ ਮੰਤਰੀ ਦੀ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ (Gurbinder Singh Atwal) ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੀਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿੱਥੇ ਸੋਮਵਾਰ ਨੂੰ ਉਨ੍ਹਾਂ ਨੂੰ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

Scroll to Top