ਕਾਂਗਰਸ ਦੇ ਸਾਬਕਾ ਐੱਮ.ਐੱਲ.ਏ.ਜੱਸੀ ਖੰਗੂੜਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

MLA Jassi Khangura

ਚੰਡੀਗੜ੍ਹ 05 ਫਰਵਰੀ 2022: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਅੱਜ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਸਬੀਰ ਸਿੰਘ ਜੱਸੀ ਖੰਗੂੜਾ (Jasbir Singh Jassi Khangura) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਸੌਂਪ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

Leave a Reply

Your email address will not be published. Required fields are marked *