Jaggu Bhagwanpuria

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਦੀ ਅਦਾਲਤ ‘ਚ ਕੀਤਾ ਪੇਸ਼

ਚੰਡੀਗੜ੍ਹ 21 ਜੁਲਾਈ 2022: ਮਰਹੂਮ ਪੰਜਾਬੀ ਗਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਨੂੰ ਪੁਲਿਸ ਵਲੋਂ ਭਾਰੀ ਸੁਰੱਖਿਆ ਹੇਠ ਅੱਜ ਯਾਨੀ 21 ਜੁਲਾਈ ਨੂੰ ਟਰਾਂਜਿਟ ਰਿਮਾਂਡ ਤੇ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਚ 29 ਜਨਵਰੀ 2022 ਨੂੰ ਇਕ ਮਾਮਲਾ ਦਰਜ਼ ਕੀਤਾ ਗਿਆ ਸੀ, ਜਿਸਦੇ ਚੱਲਦੇ ਜੱਗੂ ਭਗਵਾਨਪੁਰੀਆ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਹੈ |

Scroll to Top