July 7, 2024 7:09 pm

ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਚੰਡੀਗੜ੍ਹ,2 ਮਈ 2022:- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਦਫਤਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ।