ਚੰਡੀਗੜ੍ਹ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮੇਲਾ ਮਾਘੀ (Mela Maghi) ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰਦਿਆ ਕਿਹਾ ਇਤਿਹਾਸ ‘ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਫੌਜ ਵਿਚ ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਣ ਦੇ ਫੈਸਲੇ ‘ਤੇ ਕਿਹਾ ਕਿ ਇਹ ਗਲਤ ਹੈ। ਇਹ ਇੱਕ ਧਾਰਮਿਕ ਮਸਲਾ, ਇਸਨੂੰ ਸਿੱਖ ਫੌਜੀਆਂ ‘ਤੇ ਥਾਪਿਆ ਨਹੀਂ ਜਾਣਾ ਚਾਹੀਦਾ।
ਅਗਸਤ 24, 2026 10:44 ਪੂਃ ਦੁਃ




