ਵਿਦੇਸ਼ Terminate Top Army General : ਰਾਸ਼ਟਰਪਤੀ ਟਰੰਪ ਨੇ ਫੌਜੀ ਅਧਿਕਾਰੀ ਨੂੰ ਨੌਕਰੀ ਤੋਂ ਕੀਤਾ ਬਰਖਾਸਤ ਫਰਵਰੀ 22, 2025
ਵਿਦੇਸ਼ Indian Fishermen Released: ਪਾਕਿਸਤਾਨ ਦੀ ਜੇਲ੍ਹ ‘ਚ ਬੰਦ 22 ਭਾਰਤੀ ਮਛੇਰੇ ਰਿਹਾਅ, ਅੱਜ ਹੋ ਸਕਦੀ ਹੈ ਵਤਨ ਵਾਪਸੀ ਫਰਵਰੀ 22, 2025
ਵਿਦੇਸ਼ ਟਰੰਪ ਦੇ ਫੰਡਿੰਗ ਵਾਲੇ ਬਿਆਨ ‘ਤੇ MEA ਦਾ ਜਵਾਬ, “ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖਲਅੰਦਾਜ਼ੀ ਚਿੰਤਾਜਨਕ” ਫਰਵਰੀ 21, 2025
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮੁਲਜ਼ਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ।
ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।
Related posts:
ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ
Price: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਤੁਸੀਂ ਵੀ ਜਾਣੋ ਆਪਣੇ ਸ਼ਹਿਰ ਦਾ ਰੇਟ
Jalandhar News: ਡੇਰਾ ਸੱਚਖੰਡ ਬੱਲਾਂ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਜਾਣਕਾਰੀ, ਪੰਜਾਬ ਸਰਕਾਰ ਨੇ ਬੱਸ ਸਹੂਲਤ ਦਾ ਚੁੱ...
ਵਿਦੇਸ਼
Terminate Top Army General : ਰਾਸ਼ਟਰਪਤੀ ਟਰੰਪ ਨੇ ਫੌਜੀ ਅਧਿਕਾਰੀ ਨੂੰ ਨੌਕਰੀ ਤੋਂ ਕੀਤਾ ਬਰਖਾਸਤ
Indian Fishermen Released: ਪਾਕਿਸਤਾਨ ਦੀ ਜੇਲ੍ਹ ‘ਚ ਬੰਦ 22 ਭਾਰਤੀ ਮਛੇਰੇ ਰਿਹਾਅ, ਅੱਜ ਹੋ ਸਕਦੀ ਹੈ ਵਤਨ ਵਾਪਸੀ
Russia-Ukraine War: G7 ਦੇ ਬਿਆਨ ‘ਤੇ ਅਮਰੀਕਾ ਦਾ ਜਵਾਬ, ਯੂਕਰੇਨ ਤੇ ਟਰੰਪ ਵਿਚਕਾਰ ਤਣਾਅ
ਟਰੰਪ ਦੇ ਫੰਡਿੰਗ ਵਾਲੇ ਬਿਆਨ ‘ਤੇ MEA ਦਾ ਜਵਾਬ, “ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖਲਅੰਦਾਜ਼ੀ ਚਿੰਤਾਜਨਕ”