ਚੰਡੀਗੜ੍ਹ ,31 ਅਗਸਤ 2021 : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿੱਚ ਕੀਤੇ ਬਦਲਾਅ ਨੂੰ ਲੈ ਕੇ ਇਤਰਾਜ਼ ਜਿਤਾਇਆ ਹੈ | ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ “ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਅਜਿਹਾ ਅਪਮਾਨ ਸਿਰਫ ਉਹ ਹੀ ਕਰ ਸਕਦੇ ਹਨ ,ਜੋ ਸ਼ਹਾਦਤ ਦੇ ਅਰਥ ਨਹੀਂ ਜਾਣਦੇ। ਮੈਂ ਇੱਕ ਸ਼ਹੀਦ ਦਾ ਪੁੱਤਰ ਹਾਂ – ਮੈਂ ਕਿਸੇ ਵੀ ਕੀਮਤ ਤੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਘਿਣਾਉਣੇ ਜ਼ੁਲਮ ਦੇ ਵਿਰੁੱਧ ਹਾਂ |”
जलियाँवाला बाग़ के शहीदों का ऐसा अपमान वही कर सकता है जो शहादत का मतलब नहीं जानता।
मैं एक शहीद का बेटा हूँ- शहीदों का अपमान किसी क़ीमत पर सहन नहीं करूँगा।
हम इस अभद्र क्रूरता के ख़िलाफ़ हैं। pic.twitter.com/3tWgsqc7Lx
— Rahul Gandhi (@RahulGandhi) August 31, 2021