ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ | ਇਸ ਦੌਰਾਨ ਪਰਾਲੀ ਦੀ ਸਾਂਭ-ਸੰਭਾਲ, ਨਹਿਰੀ ਪਾਣੀ ਅਤੇ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਚਰਚਾ ਸਕਦੀ ਹੈ | ਬੀਤੇ ਦਿਨੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਈ ਜ਼ਾਇਜ ਮੰਗਾਂ ਨੂੰ ਮੰਨ ਲਿਆ ਸੀ |
ਨਵੰਬਰ 23, 2024 1:55 ਪੂਃ ਦੁਃ