Jaggu Bhagwanpuria

ਜੱਗੂ ਭਗਵਾਨਪੁਰੀਆ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਇੱਕ ਹੋਰ ਮਾਮਲੇ ‘ਚ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 22 ਅਕਤੂਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਮਾਮਲੇ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਮਾਮਲੇ ਵਿੱਚ 26 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਲਿਆ ਹੈ।

Scroll to Top