June 30, 2024 8:26 am
National Youth Festival

National Youth Festival ‘ਤੇ PM ਮੋਦੀ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ, 12 ਜਨਵਰੀ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਯੁਵਾ ਦਿਵਸ ਮੌਕੇ ਕਿਹਾ ਕਿ ਸਾਲ 2022 ਭਾਰਤ ਦੇ ਨੌਜਵਾਨਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਅੱਜ ਦੇ ਨੌਜਵਾਨਾਂ ਨੇ ਦੇਸ਼ ਲਈ ਜਿਊਣਾ ਹੈ ਅਤੇ ਦੇਸ਼ ਦੇ ਸੂਰਬੀਰਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਨੌਜਵਾਨ ਹੀ ਭਾਰਤ ਨੂੰ ਉਚਾਈਆਂ ਤੇ ਲੈ ਕੇ ਜਾ ਸਕਦੀ ਹੈ |