ਚੰਡੀਗੜ੍ਹ, 22 ਮਾਰਚ 2023: ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਲਈ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਹੈ। ਡੀਐੱਸਪੀ ਹਰਕ੍ਰਿਸ਼ਨ ਸਿੰਘ ਅਤੇ ਮਹਿਲਾ ਉੱਚ ਅਧਿਕਾਰੀ ਦੇ ਨਾਲ ਕਈ ਪੁਲਿਸ ਕਰਮੀ ਪਿੰਡ ਜੱਲੂਪੁਰ ਖੇੜਾ ਅੰਮ੍ਰਿਤਪਾਲ ਦੇ ਘਰ ਪਹੁੰਚ ਗਏ ਹਨ। ਅੰਮ੍ਰਿਤਪਾਲ ਦੇ ਮਾਤਾ ਅਤੇ ਪਰਿਵਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਫਰਵਰੀ 26, 2025 9:14 ਬਾਃ ਦੁਃ