School of Eminence

ਪ੍ਰਤਾਪ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਸੰਬੰਧੀ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 2010 ਵਿੱਚ ਮਨਜ਼ੂਰ ਹੋਏ ਕਾਦੀਆਂ-ਬਿਆਸ ਰੇਲ ਪ੍ਰੋਜੈਕਟ (Kadiaan-Beas rail project) ਨੂੰ ਪੂਰਾ ਕਰਨ ਲਈ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ | ਬਾਜਵਾ ਨੇ ਕਿਹਾ ਕਿ ਇਸ ਰੇਲ ਪ੍ਰੋਜੈਕਟ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ |

ImageImage

 

Scroll to Top