ਚੰਡੀਗੜ੍ਹ 29 ਅਗਸਤ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਸੂਬੇ ਦੇ ਪਠਾਨਕੋਟ, ਗੁਰਦਾਸਪੁਰ ਆਦਿ ਸਰਹੱਦੀ ਇਲਾਕਿਆਂ ‘ਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਸਰਹੱਦੀ ਇਲਾਕਿਆਂ ‘ਚ ਮਾਈਨਿੰਗ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਿਆ | ਜਿਕਰਯੋਗ ਹੈ ਕਿ ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਵਿੱਚ ਮਾਈਨਿੰਗ ਨੂੰ ਲੈ ਕੇ ਬੀਐੱਸਐਫ ਨੇ ਵੀ ਚਿੰਤਾ ਪ੍ਰਗਟਾਈ ਸੀ। ਇਸਦੇ ਨਾਲ ਹੀ ਪਠਾਨਕੋਰਟ ਵਿਖੇ ਚੱਕੀ ਦਰਿਆ ਦੇ ਬਣੇ ਰੇਲਵੇ ਪੁਲ ਡਿੱਗਣ ‘ਤੇ ਵੀ ਚਰਚਾ ਹੋਈ |
ਨਵੰਬਰ 23, 2024 8:18 ਪੂਃ ਦੁਃ