ਮੁੱਖ ਮੰਤਰੀ

ਤਾਜ਼ਾ ਖ਼ਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀਆਂ ਨੇ ਚੁੱਕੀ ਸਹੁੰ

ਚੰਡੀਗੜ੍ਹ ,20 ਸਤੰਬਰ 2021 : ਚਰਨਜੀਤ ਸਿੰਘ ਚੰਨੀ (58) ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ | ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਤੇ ਅਹੁਦੇ ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

Scroll to Top