Raja Warring

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ ਪੰਜਾਬ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਡੀਜੀਪੀ ਗੌਰਵ ਯਾਦਵ ਨੂੰ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਰਾਜਾ ਵੜਿੰਗ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਬਾਰੇ ਨੋਟਿਸ ਲੈਣ ਬਾਰੇ ਕਿਹਾ ਹੈ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਵਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਜਾਂਚ ਕੀਤੀ ਜਾਵੇ | ਅੰਮ੍ਰਿਤਪਾਲ ਸਿੰਘ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

Image

 

Image

 

Scroll to Top