ਚੰਡੀਗੜ੍ਹ 20 ਫਰਵਰੀ 2022: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਦੇ ਹੱਕ ਦਾ ਕੀਤਾ | ਪੰਜਾਬ ਦੇ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਵਿਖੇ ਵੋਟ ਪਾਈ | ਉੱਥੇ ਹੀ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਅਮਨ ਅਮਾਨ ਨਾਲ ਆਪਣੇ ਵੋਟ ਪਾਉਣ ਦਾ ਹੱਕ ਦਾ ਇਸਤਮਾਲ ਕਰਨ ਅਤੇ ਇਸ ਦੇ ਨਾਲ ਹੀ ਉਹਨਾਂ ਰਾਮ ਰਹੀਮ ‘ਤੇ ਵੀ ਟਿਪਣੀ ਕੀਤੀ ਅਤੇ ਆਮ ਆਦਮੀ ਪਾਰਟੀ ਤੇ ਵੀ ਸਵਾਲ ਚੁੱਕੇ
ਨਵੰਬਰ 26, 2024 3:31 ਪੂਃ ਦੁਃ