Punjab Government

ਪੰਜਾਬ ਸਰਕਾਰ ਨੇ 23 ਮਾਰਚ ਸੰਬੰਧੀ ਨਵਾਂ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ 23 ਮਾਰਚ 2022: ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸੰਬੰਧੀ ਪੰਜਾਬ ਸਰਕਾਰ (Punjab Government) ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।

Scroll to Top