September 9, 2024 11:55 am
nachhatar gill

ਪੰਜਾਬੀ ਗਾਇਕ Nachattar Gill ਦੀ ਪਤਨੀ ਪੂਰੇ ਹੋ ਗਏ

ਚੰਡੀਗੜ੍ਹ 16 ਨਵੰਬਰ 2022  : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ।

nachhatar gill
ਦੱਸਿਆ ਜਾ ਰਿਹਾ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।