ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ‘ਨਾਲੇਜ ਸ਼ੇਅਰਿੰਗ ਸਮਝੌਤੇ’ (‘Knowledge Sharing Agreement’) ਤੇ ਦਸਤਖਤ ਕੀਤੇ ਗਏ ਹਨ।ਮੁੱਖ ਮੰਤਰੀ ਅਨੁਸਾਰ ਇਸ ਸਮਝੌਤੇ ਰਾਂਹੀਂ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਤੇ ਮਿਲ ਕੇ ਕੰਮ ਕਰਨਗੀਆਂ । ਇਸ ਸੰਬੰਧੀ ਸਮਝੌਤੇ ਦੀ ਪੂਰਨ ਕਾਪੀ ਇਸ ਤਰ੍ਹਾਂ ਹੈ |