ਚੰਡੀਗੜ੍ਹ, 28 ਨਵੰਬਰ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮਲੇਰਕੋਟਲਾ ਤੋਂ ਉਨ੍ਹਾਂ ਵੱਲੋਂ ਨੁਸਰਤ ਅਲੀ ਖਾਨ, ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਅਕਾਲੀ ਦਲ ਵੱਲੋਂ ਕੁੱਲ 88 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
October 5, 2024 7:21 pm