July 5, 2024 12:27 am
akali dal

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਇਸ ਖੇਤਰ ਇੰਚਾਰਜ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 27 ਨਵੰਬਰ 2021 : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ, ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਸੈਸ਼ਨ ਪਾਇਲ ਦੇ ਖੇਤਰ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਦੱਸਿਆ ਕਿ ਇਹ ਅਸਤੀਫਾ ਉਨ੍ਹਾਂ ਨੇ ਘਰੇਲੂ ਕਾਰਨਾਂ ਦੇ ਚਲਦੇ ਦਿੱਤਾ ਹੈ,ਚੰਡੀਗੜ੍ਹ 27 ਨਵੰਬਰ 2021 : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ, ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਸੈਸ਼ਨ ਪਾਇਲ ਦੇ ਖੇਤਰ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਦੱਸਿਆ ਕਿ ਇਹ ਅਸਤੀਫਾ ਉਨ੍ਹਾਂ ਨੇ ਘਰੇਲੂ ਕਾਰਨਾਂ ਦੇ ਚਲਦੇ ਦਿੱਤਾ ਹੈ,