ਚੰਡੀਗੜ੍ਹ , 23 ਅਕਤੂਬਰ 2021- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਚ ਫਸੇ 235 ਸਿੱਖਾਂ ਨੂੰ ਭਾਰਤ ਲਿਆਉਣ ਲਈ ਵੀਜ਼ਾ ਦਿੱਤਾ ਜਾਏ।
ਇਹ ਵੀ ਪੜੋ: ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਫਗਾਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।