ਚੰਡੀਗੜ੍ਹ, 15 ਦਸੰਬਰ 2021 : ਡਿਪਟੀ ਸੀ.ਐੱਮ ਸੁਖਜਿੰਦਰ ਰੰਧਾਵਾ (Sukhjinder randhawa) ਦੇ ਵੱਡੇ ਭਰਾ ਇੰਦਰਜੀਤ ਰੰਧਾਵਾ (Inderjit randhawa) ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ ਹੋ ਗਏ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ, ਰਾਜਾ ਵੜਿੰਗ, ਬ੍ਰਹਮ ਮਹਿੰਦਰਾ, ਜਸਵੀਰ ਸਿੰਘ ਡਿੰਪਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਹੋਰ ਕਈ ਕਾਂਗਰਸੀ ਲੀਡਰ ਮੌਜੂਦ ਸਨ। ਦੱਸਦਈਏ ਕਿ ਅੱਜ ਸੁਖਜਿੰਦਰ ਰੰਧਾਵਾ ਦੇ ਵੱਡੇ ਭਰਾ ਇੰਦਰਜੀਤ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਦੇ ਬਾਅਦ ਉਹ ਅੱਜ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਨ,
October 6, 2024 3:57 am