Himachal Pradesh

ਨਿਰਣਾਇਕ ਜਿੱਤ ਲਈ ਹਿਮਾਚਲ ਦੇ ਲੋਕਾਂ ਦਾ ਧੰਨਵਾਦ, ਹਰ ਵਾਅਦਾ ਕਰਾਂਗੇ ਪੂਰਾ: ਰਾਹੁਲ ਗਾਂਧੀ

ਚੰਡੀਗੜ੍ਹ 08 ਦਸੰਬਰ 2022 : ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ | ਕਾਂਗਰਸ ਸ਼ਪੱਸਟ ਬਹੁਮਤ ਮਿਲਿਆ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ ਪਾਈ, 3 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ਇਸ ਮੌਕੇ ਕਾਂਗਰਸ ਦੇ ਵੱਡੇ ਨੇਤਾ ਹਿਮਾਚਲ ਪਹੁੰਚੇ ਹਨ |

ਇਸ ਮੌਕੇ ਹਿਮਾਚਲ ਪ੍ਰਦੇਸ਼ ਵਿੱਚ ਜਿੱਤ ਬਾਰੇ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਵਿੱਚ ਹੋਈ ਜਿੱਤ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ।

Scroll to Top