Bharat Jodo Yatra

ਕਾਂਗਰਸ ਪ੍ਰਧਾਨ ਨੇ 21 ਸਿਆਸੀ ਪਾਰਟੀਆਂ ਨੂੰ ਭਾਰਤ ਜੋੜੋ ਯਾਤਰਾ ਦੀ ਸਮਾਪਤੀ ਲਈ ਦਿੱਤਾ ਸੱਦਾ

ਚੰਡੀਗੜ੍ਹ 11 ਜਨਵਰੀ 2023: ਕਾਂਗਰਸ ਨੇਤਾ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) 30 ਜਨਵਰੀ ਨੂੰ ਸ਼੍ਰੀਨਗਰ, ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 21 ਸਿਆਸੀ ਪਾਰਟੀਆਂ ਨੂੰ ਸ੍ਰੀਨਗਰ ‘ਚ ‘ਭਾਰਤ ਜੋੜੋ’ ਯਾਤਰਾ ਦੀ ਸਮਾਪਤੀ ਲਈ ਸੱਦਾ ਦਿੱਤਾ ਹੈ।

Image

Scroll to Top