ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (DGP Sumedh Singh Saini) ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਹਨ ।
ਜਨਵਰੀ 19, 2025 6:23 ਬਾਃ ਦੁਃ