Mukesh Ambani

ਗ੍ਰਹਿ ਮੰਤਰਾਲੇ ਨੇ ਮੁਕੇਸ਼ ਅੰਬਾਨੀ ਨੂੰ ਦਿੱਤੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ

ਚੰਡੀਗੜ੍ਹ 29 ਸਤੰਬਰ 2022: ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਮੁਕੇਸ਼ ਅੰਬਾਨੀ (Mukesh Ambani) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਕੇਸ਼ ਅੰਬਾਨੀ ਨੂੰ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਸ਼ ਅੰਬਾਨੀ ਖੁਦ ਇਸਦਾ ਭੁਗਤਾਨ ਕਰਨਗੇ। ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੇੜੇ ਵਿਸਫੋਟਕ ਮਿਲਣ ਤੋਂ ਬਾਅਦ ਉਸ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਕਾਫੀ ਸਮੇਂ ਤੋਂ ਵਿਚਾਰ ਚੱਲ ਰਿਹਾ ਸੀ।

Scroll to Top