ਚੰਡੀਗੜ੍ਹ 23 ਅਗਸਤ 2022: ਪੰਜਾਬ ਸਰਕਾਰ ਵਲੋਂ ਟ੍ਰਾਈਡੈਂਟ ਗਰੁੱਪ ਦੇ ਬਾਨੀ ਅਤੇ ਚੇਅਰਮੈਨ ਐਮਰੀਟਸ, ਪਦਮ ਸ਼੍ਰੀ ਰਜਿੰਦਰ ਗੁਪਤਾ (Rajinder Gupta) ਨੂੰ ਉਨ੍ਹਾਂ ਦੀ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਤੋਂ ਬਾਅਦ ਕੈਬਨਿਟ ਰੈਂਕ ਦਾ ਦਰਜਾ ਦੇਣ ਦਾ ਹੁਕਮ ਜਾਰੀ ਕੀਤੇ ਹਨ |
October 6, 2024 5:48 am