ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ‘ਚ ਕੀਤਾ ਵਾਧਾ

ਪੰਜਾਬ ਸਰਕਾਰ

ਚੰਡੀਗੜ੍ਹ, 17 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਬੈਠਕ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ।ਜਿਸ ਦੌਰਾਨ ਉਹਨਾਂ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਇਆ ਗਿਆ ਹੈ | 17 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ | ਇਸਦੇ ਨਾਲ ਹੀ ਨਰਮਾ ਚੁੱਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ |

Leave a Reply

Your email address will not be published. Required fields are marked *