ਚੰਡੀਗੜ੍ਹ, 20 ਮਾਰਚ 2023: ਪੰਜਾਬ ਸਰਕਾਰ ਨੇ ਲਗਾਤਾਰ ਤੀਜ਼ੇ ਦਿਨ ਵੀ ਇੰਟਰਨੈੱਟ ਇੰਟਰਨੈੱਟ ਸੇਵਾਵਾਂ (internet services) ਬੰਦ ਕਰ ਦਿੱਤੀਆਂ ਗਈਆਂ ਹਨ। ਇੰਟਰਨੈਟ ਭਲਕੇ ਦੁਪਹਿਰ 12 ਵਜੇ ਤੱਕ ਬੰਦ ਰਹੇਗਾ | ਇਸਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਬੰਦ ਰਹਿਣਗੀਆਂ ਹਨ | ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ‘ਵਾਰਿਸ਼ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕਾਰਵਾਈ ਕੀਤੀ ਹੈ | ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇੰਟਰਨੈੱਟ ਸੇਵਾਵਾਂ ਮੁਲਤਵੀ ਕੀਤੀਆਂ ਹਨ | ਹਾਲਾਂਕਿ ਬ੍ਰਾਡ ਬੈਂਡ ਇੰਟਰਨੈੱਟ ਸੇਵਾਵਾਂ ਚੱਲਦੀਆਂ ਰਹਿਣਗੀਆਂ |
ਜਨਵਰੀ 19, 2025 12:32 ਪੂਃ ਦੁਃ