ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਮੁੜ ਇਤਿਹਾਸ ਰਚ ਕੇ ਕਾਂਸੀ ਦਾ ਤਮਗਾ ਆਪਣੇ ਨਾਮ ਕਰ ਲਿਆ ਹੈ | ਭਾਰਤੀ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾਇਆ ,ਹਾਲਾਂਕਿ ਮੈਚ ਦੀ ਸ਼ੁਰੂਆਤ ‘ਚ ਜਰਮਨੀ ਟੀਮ ਨੇ ਆਪਣਾ ਦਬਾ ਬਣਾ ਕੇ ਰੱਖਿਆ ਸੀ |ਪਰ ਉਸ ਤੋਂ ਬਾਅਦ ਭਾਰਤੀ ਖਿਡਾਰੀਆ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਹਾਸਿਲ ਕਰ ਲਈ |