ਸਿੱਖਿਆ ਵਿਭਾਗ

ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 3 ਦਸੰਬਰ 2021 : ਸਿੱਖਿਆ ਵਿਭਾਗ ਵਲੋਂ ਅੱਜ ਸਿੱਖਿਆ ਅਧਿਕਾਰੀਆਂ ਤਬਾਦਲੇ ਕੀਤੇ ਗਏ ਹਨ। ਜੁਗਰਾਜ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਅੰਮ੍ਰਿਤਸਰ ਅਤੇ ਰਾਜੇਸ਼ ਸ਼ਰਮਾ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਨਿਯੁਕਤ ਕੀਤਾ ਗਿਆ ਹੈ।

 

Scroll to Top