ਚੰਡੀਗੜ੍ਹ 01 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਪੰਜਾਬ ਵਿਧਾਨ ਸਭਾ ਇਜਲਾਸ ਖ਼ਤਮ ਹੋਣ ਤੋਂ ਬਾਅਦ ਟਵੀਟ ਕਰਦਿਆਂ ਕਿਹਾ ਕਿ ਅੱਜ ਕੇਂਦਰ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ। ਚੰਡੀਗੜ੍ਹ ‘ਤੇ ਪੰਜਾਬ ਦੇ ਬਣਦੇ ਹੱਕਾਂ ਲਈ ਹਰ ਪੱਧਰ ‘ਤੇ ਆਵਾਜ਼ ਚੁੱਕੀ ਜਾਵੇਗੀ। ਦੇਸ਼ ਦੀ ਖ਼ਾਤਰ ਗੋਲੀ ਖਾਣ ਵਾਸਤੇ ਸਭ ਤੋਂ ਪਹਿਲਾਂ ਆਪਣਾ ਸੀਨਾ ਅੱਗੇ ਕਰਨ ਵਾਲੇ ਸੂਰਵੀਰਾਂ ਦੀ ਧਰਤੀ ਪੰਜਾਬ ਦੇ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
October 6, 2024 2:46 am