ਜੰਮੂ-ਕਸ਼ਮੀਰ ਦੇ ਹੰਦਵਾੜਾ ‘ਚ ਸੁਰੱਖਿਆ ਬਲਾਂ ਤੇ ਅੱ.ਤ.ਵਾ.ਦੀਆਂ ਵਿਚਾਲੇ ਮੁਕਾਬਲਾ

17 ਮਾਰਚ 2025: ਜੰਮੂ-ਕਸ਼ਮੀਰ (jammu kashmir) ਦੇ ਹੰਦਵਾੜਾ ਦੇ ਜਾਚਲਦਾਰ ਇਲਾਕੇ ‘ਚ ਚੱਲ ਰਹੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ। ਦੱਸ ਦੇਈਏ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਸੁਰੱਖਿਆ ਬਲਾਂ ਨੇ ਇੱਕ ਏਕੇ-47 ਰਾਈਫਲ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ (firing) ਹੋ ਰਹੀ ਹੈ। ਫੌਜ ਅਤੇ ਸੁਰੱਖਿਆ ਏਜੰਸੀਆਂ ਹੋਰ ਸੰਭਾਵਿਤ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।

Read More: Jammu-Kashmir: ਰਾਜੌਰੀ ‘ਚ ਇੱਕ ਵੱਡਾ ਅੱ.ਤ.ਵਾ.ਦੀ ਹ.ਮ.ਲਾ

Scroll to Top