July 7, 2024 1:36 pm
spouse visa

ਅੱਠ ਸਾਲ ਦਾ ਗੈਪ ਹੋਣ ਦੇ ਬਾਵਜੂਦ ਵੀ 13 ਦਿਨਾਂ ‘ਚ ਮਿਲਿਆ ਲੀਜ਼ਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਅਜੈ ਸੇਠੀ ਨੂੰ ਸਪਾਊਸ ਵੀਜ਼ਾ

ਮੋਗਾ, 24 ਨਵੰਬਰ 2023: ਵਾਸੀ ਹਾਊਸ ਨੰਬਰ 645, ਸਟਰੀਟ ਨੰਬਰ 3, ਵਾਰਡ ਨੰਬਰ 14, ਮਹੱਲਾ ਕਿਸ਼ਨਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਲੀਜ਼ਾ ਨੂੰ ਕੈਨੇਡਾ ਦਾ ਸਟੂਡੈਂਟ ਤੇ ਅਜੈ ਸੇਠੀ (ਨੂੰਹ ਤੇ ਪੁੱਤਰ ਪ੍ਰਦੀਪ ਕੁਮਾਰ ਸੇਠੀ ਤੇ ਸ਼ੁਸਮਿਤਾ) ਨੂੰ ਸਪਾਊਸ ਵੀਜ਼ਾ (spouse visa) 13 ਦਿਨਾਂ ‘ਚ ਮਿਲ ਗਿਆ ਹੈ। ਹੁਣ ਦੋਵੇਂ ਪਤੀ-ਪਤਨੀ ਇਕੱਠੇ ਕੈਨੇਡਾ ਦੇ ਸ਼ਹਿਰ ਫੋਰਟ ਮੈਕਮਰੀ, ਅਲਬਰਟਾ ਜਾ ਰਹੇ ਹਨ।
ਇਨ੍ਹਾਂ ਦੀ ਪਹਿਲਾਂ ਕੋਈ ਰਿਫਿਊਜ਼ਲਾਂ ਕੋਈ ਨਹੀਂ, ਅਤੇ ਅੱਠ ਸਾਲ ਦਾ ਗੈਪ ਸੀ | ਇਨ੍ਹਾਂ ਵੱਲੋਂ 21 ਜੁਲਾਈ 2023 ਨੂੰ ਫਾਈਲ ਲਗਾਈ ਅਤੇ ਚਾਰ ਅਗਸਤ 2023 ਨੂੰ ਵੀਜ਼ਾ ਆਇਆ | ਆਈਲੈਟਸ ਸਕੋਰ ਓਵਰਆਲ 7.0(L-7.0, R-7.5, W-6.5, S-6.5) ਹੈ | ਲੀਜ਼ਾ ਨੇ 2015 ‘ਚ ਬੈਚਲਰ ਆਫ ਐਜੂਕੇਸ਼ਨ ਪਾਸ ਕੀਤੀ ਅਤੇ ਸਪਾਊਸ (ਅਜੈ ਸੇਠੀ) ਨੇ 2013 ਵਿੱਚ ਮਾਸਟਰ ਆਫ ਬਿਜਨਸ ਐਡਮਿਨਸਟ੍ਰੇਸ਼ਨ ਇਨ ਮਾਰਕਿਟ (MBA in Marketing) ਪਾਸ ਕੀਤੀ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਲੀਜਾ ਅਤੇ ਅਜੈ ਸੇਠੀ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ  ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ (spouse visa)  ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
                             : 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)