ਚੰਡੀਗੜ੍ਹ, 4 ਦਸੰਬਰ 2021 : ਜਲਾਲਾਬਾਦ ਵਿੱਚ ਆਬਕਾਰੀ ਵਿਭਾਗ ਨੇ ਵੱਡੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਆਬਕਾਰੀ ਵਿਭਾਗ ਨੇ ਜਲਾਲਾਬਾਦ ਦੇ ਪਿੰਡ ਮਹਾਲਮ ਵਿੱਚ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਨੂੰ ਜ਼ਮੀਨ ਵਿੱਚ ਛੁਪਾ ਕੇ ਰੱਖੀ ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਹੋਈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਨਵੰਬਰ 23, 2024 1:22 ਪੂਃ ਦੁਃ