ਚੰਡੀਗੜ੍ਹ, 27 ਅਪ੍ਰੈਲ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀਬੀਆਈ ਵੱਲੋਂ ਜਾਂਚ ਕਰ ਰਹੇ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧਾ ਦਿੱਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਦੁਆਰਾ ਜਾਂਚ ਕਰ ਰਹੇ ਆਬਕਾਰੀ ਮਾਮਲੇ ਵਿੱਚ ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ ਵੀਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਨਵਰੀ 19, 2025 12:36 ਪੂਃ ਦੁਃ