Ranjit Singh Brahmpura

ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 13 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਦਾ ਅੱਜ ਦਿਹਾਂਤ ਹੋ ਗਿਆ | ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…

 

Scroll to Top