July 6, 2024 7:29 pm
guggu gill

ਪ੍ਰਸਿੱਧ ਅਦਾਕਾਰ Guggu Gill ਦਾ ਪੁੱਤਰ Gurjot ਦਾ ਹੋਇਆ ਵਿਆਹ, ਵੇਖੋ ਖ਼ੂਬਸੂਰਤ ਤਸਵੀਰਾਂ

ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨ ਬਣੇ ਗੁੱਗੂ ਗਿੱਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਉਨ੍ਹਾਂ ਦੇ ਲਾਡਲੇ ਪੁੱਤਰ ਗੁਰਜੋਤ ਗਿੱਲ ਦਾ ਵਿਆਹ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਦਾ ਆਉਣਾ-ਜਾਣਾ ਲੱਗਿਆ ਹੋਇਆ ਹੈ।

ਦੇਖੋ ਤਸਵੀਰਾਂ –

guggu gill