July 8, 2024 5:08 pm
arvinder khaira

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਸਾਂਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

ਚੰਡੀਗੜ੍ਹ 30 ਨਵੰਬਰ 2022 : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ  ਦਾ ਵਿਆਹ (Wedding) ਹੋ ਗਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਅਰਵਿੰਦਰ ਖਹਿਰਾ ਦਾ ਵਿਆਹ ਚੰਡੀਗੜ੍ਹ ‘ਚ ਹੋਇਆ ਹੈ । ਜਿਸ ਦਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੀਆਂ  ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਲਾੜਾ ਲਾੜੀ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਹੁਣ  ਅਰਵਿੰਦਰ ਖਹਿਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ ਹਨ ।

ਦੇਖੋ ਤਸਵੀਰਾਂ –

arvinder khaira

 

arvinder khaira

 

arvinder khaira

http:/