July 4, 2024 4:33 am
arvind khaira

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰArvinder Khaira ਨੇ ਕਰਵਾਇਆ ਵਿਆਹ, ਵੱਖ – ਵੱਖ ਸਿਤਾਰਿਆਂ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ 29 ਨਵੰਬਰ 2022: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ (Arvinder Khaira ) ਦਾ ਵਿਆਹ (Wedding) ਹੋ ਗਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਅਰਵਿੰਦਰ ਖਹਿਰਾ ਦਾ ਵਿਆਹ ਚੰਡੀਗੜ੍ਹ ‘ਚ ਹੋਇਆ ਹੈ । ਜਿਸ ਦਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੀਆਂ  ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਲਾੜਾ ਲਾੜੀ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਵਿਆਹ ਦੇ ਵਿੱਚ ਬਹੁਤ ਸਾਰੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਜਿਸ ਦੀਆਂ ਤਸਵੀਰਾਂ ਵੀ ਵਾਈਰਲ ਹੋ ਰਹੀਆਂ ਹਨ ।

ਦੇਖੋ ਤਸਵੀਰਾਂ –

 

arvind khaira

 

arvind khaira

 

 

arvind khaira

 

arvind khaira

 

arvind khaira