July 8, 2024 4:16 pm
jazzy b twitter

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਹੋਇਆ ਬੰਦ

ਚੰਡੀਗੜ੍ਹ 20 ਦਸੰਬਰ 2022: ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਬਾਰੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਜੈਜ਼ੀ ਬੀ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਫਿਲਹਾਲ ਉਨ੍ਹਾਂ ਦੇ ਟਵਿੱਟਰ ਅਕਾਊਂਟ ਨੂੰ ਬੰਦ ਕਰਨ ਪਿੱਛੇ ਕੁਝ ਕਾਨੂੰਨੀ ਕਾਰਨ ਦੱਸੇ ਜਾ ਰਹੇ ਹਨ, ਜਿਸ ਕਾਰਨ ਭਾਰਤ ‘ਚ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।

jazzy b twitter
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਭਾਰਤ ‘ਚ ਜੈਜੀ ਬੀ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਹੁਣ ਇੱਕ ਵਾਰ ਫਿਰ ਭਾਰਤ ਵਿੱਚ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।

 

jazzy b twitter