July 7, 2024 10:30 am
Dr. Satbir Singh Gosal

ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ

ਚੰਡੀਗੜ 19 ਅਗਸਤ 2022: ਪੰਜਾਬ ਸਰਕਾਰ ਵਲੋਂ ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਨਵ-ਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Dr. Satbir Singh Gosal