Site icon TheUnmute.com

ਫ਼ਰੀਦਕੋਟ ਅਦਾਲਤ ਨੇ ਬਟਾਲਾ ਪੁਲਿਸ ਨੂੰ ਦਿੱਤਾ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

Lawrence Bishnoi

ਚੰਡੀਗੜ੍ਹ 12 ਅਗਸਤ 2022: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ | ਫ਼ਰੀਦਕੋਟ ਅਦਾਲਤ ਨੇ ਬਟਾਲਾ ਪੁਲਿਸ ਨੂੰ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ |ਜਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਗਾ ਅਦਾਲਤ ‘ਚ ਪੇਸ਼ ਕੀਤਾ ਸੀ, ਜਿੱਥੇ ਫਰੀਦਕੋਟ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਦਿੱਤਾ ਹੈ | ਇਸਦੇ ਨਾਲ ਹੀ ਪੁਲਿਸ ਨੇ ਲਾਰੈਂਸ ਨੂੰ ਮਾਣਯੋਗ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਸੀ ਜਿਥੇ ਅਦਾਲਤ ਨੇ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ |

Exit mobile version