Site icon TheUnmute.com

ਫਰੀਦਕੋਟ ਦੇ ਐੱਸਪੀ ਅਨਿਲ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

SP Anil Kumar

ਚੰਡੀਗੜ੍ਹ 28 ਦਸੰਬਰ 2022: ਫਰੀਦਕੋਟ ਦੇ ਐੱਸਪੀ ਹੈਡਕੁਆਟਰ ਅਨਿਲ ਕੁਮਾਰ (SP Anil Kumar) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਡਿਉਟੀ ‘ਤੇ ਦਫ਼ਤਰ ਵਿੱਚ ਬੈਠੇ ਹੋਏ ਸਨ, ਇੱਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version