ਕਿਸਾਨ ਜੱਥੇਬੰਦੀਆਂ

ਕਿਸਾਨ ਜੱਥੇਬੰਦੀਆਂ ਵੱਲੋਂ ਅੱਜ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰੋਕਣ ਦਾ ਐਲਾਨ

ਚੰਡੀਗੜ੍ਹ ,29 ਅਗਸਤ 2021 :ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ 29 ਅਗਸਤ ਨੂੰ ਦੁਪਿਹਰ 12 ਵਜੇ ਤੋਂ 2 ਵਜੇ ਦੁਪਹਿਰ ਤੱਕ ਆਵਾਜਾਈ ਰੋਕਣ ਦਾ ਐਲਾਨ ਕੀਤਾ ਹੈ। ਇਹ ਐਲਾਨ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਕਰਨਾਲ ਵਿਖੇ ਕਿਸਾਨਾਂ ਉੱਪਰ ਕੀਤੇ ਵਹਿਸਿਆਣਾ ਲਾਠੀਚਾਰਜ ਦੇ ਰੋਸ ਵਜੋਂ ਕੀਤਾ ਗਿਆ ਹੈ।

ਇਹ ਵੀ ਪੜੋ : ਸੁਖਬੀਰ ਸਿੰਘ ਬਾਦਲ ਨੇ 2022 ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਪਿੰਡਾਂ ਵਿੱਚ ਹਰਿਆਣੇ ਸਰਕਾਰ ਦੀਆਂ ਅਰਥੀਆਂ ਵੀ ਸਾੜੀਆਂ ਜਾਣਗੀਆਂ ।

Scroll to Top