July 7, 2024 3:02 pm

ਕਿਸਾਨਾਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਕੇ ਘੇਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ

ਚੰਡੀਗੜ੍ਹ, 7 ਅਕਤੂਬਰ 2021: ਪੂਰੇ ਪੰਜਾਬ ‘ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ਤੇ ਧਰਨੇ ਦਿੱਤੇ ਜਾ ਰਹੇ ਹਨ | ਅੱਜ ਕਿਸਾਨਾਂ ਨੇ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦੇ ਸਾਹਮਣੇ ਜ਼ਬਰਦਸਤ ਪ੍ਰਦਰਸ਼ਨ ਕੀਤਾ । ਜਿਸ ਦੌਰਾਨ ਬੈਰੀਕੇਡ ਵੀ ਤੋੜੇ ਗਏ |