ਚੰਡੀਗੜ੍ਹ, 22 ਜੁਲਾਈ 2024: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ‘ਚ 15 ਅਗਸਤ ਨੂੰ ਸਾਰੀਆਂ ਫਸਲਾਂ ‘ਤੇ ਐੱਮ.ਐੱਸ.ਪੀ, ਕਿਸਾਨੀ ਸਮੱਸਿਆਵਾਂ ਅਤੇ ਨਵੇਂ ਕਾਨੂੰਨਾਂ ਦੇ ਵਿਰੋਧ ਆਦਿ ਮੁੱਦੇ ‘ਤੇ ਟਰੈਕਟਰ ਮਾਰਚ (Tractor march) ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ 1 ਅਗਸਤ ਤੋਂ 22 ਸਤੰਬਰ ਤੱਕ ਵੱਖ-ਵੱਖ ਪ੍ਰਦਰਸ਼ਨ ਪ੍ਰੋਗਰਾਮ ਉਲੀਕੇ ਜਾਣਗੇ
ਅਕਤੂਬਰ 14, 2026 3:08 ਪੂਃ ਦੁਃ




